Jalandhar 'ਚ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ ਦਾ ਹੱਥ ਵੱਢ ਸੁੱਟਿਆ, ਅੱਖਾਂ ਨੋਚੀਆਂ |OneIndia Punjabi

Oneindia Punjabi 2023-05-24

Views 1

ਜਲੰਧਰ ਦੇ ਸੂਰਿਆ ਐਨਕਲੇਵ 'ਚ ਦੇਰ ਰਾਤ ਸ਼ਰੇਆਮ ਗੁੰਡਾਗਰਦੀ ਹੋਈ। ਬਾਈਕ 'ਤੇ ਜਾ ਰਹੇ ਇੱਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਲੈਸ 10 ਤੋਂ 15 ਨੌਜਵਾਨਾਂ ਨੇ ਘੇਰ ਲਿਆ ਤੇ ਉਸ 'ਤੇ ਹਮਲਾ ਕਰ ਦਿੱਤਾ। ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਸਿਰ 'ਤੇ ਕਈ ਸੱਟਾਂ ਮਾਰਨ ਤੋਂ ਬਾਅਦ ਉਸ ਦਾ ਹੱਥ ਵੱਢ ਦਿੱਤਾ ਗਿਆ। ਹਮਲੇ ਵਿੱਚ ਉਸ ਦਾ ਹੱਥ ਬਾਂਹ ਤੋਂ ਵੱਖ ਹੋ ਗਿਆ।
.
The nak+ed dance of hooliganism in Jalandhar! The young man's hand was cut off, his eyes were scratched.
.
.
.
#jalandharnews #livenews #punjabnews

Share This Video


Download

  
Report form
RELATED VIDEOS