ਪੰਜਾਬ 'ਚ ਆਉਂਦੇ ਦਿਨਾਂ ਨੂੰ ਪਵੇਗਾ ਭਾਰੀ ਮੀਂਹ, ਗਰਮੀ ਤੋਂ ਮਿਲੇਗੀ ਰਾਹਤ| Punjab Weather News|OneIndia Punjabi

Oneindia Punjabi 2023-05-25

Views 1

ਬੀਤੀ ਰਾਤ ਤੇਜ਼ ਹਵਾਵਾਂ ਦੇ ਨਾਲ ਪਈ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ | ਇਕ ਹਫ਼ਤੇ ਤੋਂ ਪੈ ਰਹੀ ਤੇਜ਼ ਗਰਮੀ ਕਾਰਨ ਸ਼ਹਿਰ ਵਾਸੀਆਂ ਦਾ ਬੁਰਾ ਹਾਲ ਹੋ ਗਿਆ ਸੀ । ਤਾਪਮਾਨ 43 ਡਿਗਰੀ ਤੋਂ 40 ਡਿਗਰੀ ’ਤੇ ਪਹੁੰਚਣ ਦੇ ਬਾਵਜੂਦ ਤਪਸ਼ ਘੱਟ ਨਹੀਂ ਹੋ ਰਹੀ ਸੀ ਪਰ ਬੀਤੇ ਦਿਨ ਕਈ ਜ਼ਿਲ੍ਹਿਆਂ 'ਚ ਗਰਜ ਨਾਲ ਬਾਰਿਸ਼ ਦੇਖਣ ਨੂੰ ਮਿਲੀ | ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ ਕਈ ਹਿੱਸਿਆਂ ’ਚ ਅਗਲੇ 3 ਦਿਨ ਤੱਕ ਬਰਸਾਤ ਦੀ ਸੰਭਾਵਨਾ ਜਤਾਈ ਗਈਹੈ ।
.
Punjab will receive heavy rain in the coming days, relief will be given from the heat.
.
.
.
#punjabnews #weathernews #weatherpunjab

Share This Video


Download

  
Report form
RELATED VIDEOS