ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਹਾਈਕੋਰਟ ਸਖ਼ਤ|High Court Hearing on Qaumi Insaaf Morcha|OneIndia Punjabi

Oneindia Punjabi 2023-05-25

Views 1

ਬੰਦੀ ਸਿੱਖ ਕੈਦੀਆਂ ਦੀ ਰਿਹਾਈ ਲਈ 7 ਜਨਵਰੀ ਤੋਂ ਮੋਹਾਲੀ 'ਚ ਚੱਲ ਰਹੇ ਪੱਕੇ ਮੋਰਚੇ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਦਾਇਰ ਜਨਹਿਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਫਰੰਟ ਦੇ ਵਕੀਲ ਨੂੰ ਪੁੱਛਿਆ ਕਿ ਤੁਸੀਂ ਕਦੋਂ ਤੱਕ ਧਰਨੇ 'ਤੇ ਬੈਠੇ ਰਹੋਗੇ? ਲੋਕਾਂ ਨੂੰ ਆ ਰਹੀਆਂ ਦਿੱਕਤਾਂ ਨੂੰ ਸਮਝਣਾ ਚਾਹੀਦਾ ਹੈ। ਸੁਣਵਾਈ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਅਦਾਲਤ ਵਿੱਚ ਮੌਜੂਦ ਸਨ।
.
The High Court is strict about the National Justice Front.
.
.
.
#QaumiInsaafMorcha #HighCourt #DGPGauravYadav

Share This Video


Download

  
Report form
RELATED VIDEOS