ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਹੁਣ ਆਪਣੇ ਹੀ 'ਘਰ' ਤੋਂ ਚੁਣੌਤੀਆਂ ਮਿਲਣ ਲੱਗੀਆਂ ਹਨ । ਯੋਗ ਗੁਰੂ ਬਾਬਾ ਰਾਮਦੇਵ ਨੇ ਭਾਜਪਾ ਸੰਸਦ ਮੈਂਬਰ ਖਿਲਾਫ ਦਿੱਲੀ ਦੇ ਜੰਤਰ-ਮੰਤਰ 'ਤੇ ਚੱਲ ਰਹੇ ਪਹਿਲਵਾਨਾਂ ਦੇ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ ।
.
Baba Ramdev came in favor of wrestlers, made a big statement against Brij Bhushan!
.
.
.
#punjabnews #babaramdev #WFI
~PR.182~