ਮੁੱਖ-ਮੰਤਰੀ ਭਗਵੰਤ ਮਾਨ ਨੇ ਕੇਂਦਰ ਦੀ Z+ ਸਿਕਿਓਰਟੀ ਲੈਣ ਤੋਂ ਇੰਨਕਾਰ ਕਰ ਦਿੱਤਾ ਹੈ | ਮੁੱਖ-ਮੰਤਰੀ ਨੇ ਕੇਂਦਰ ਨੂੰ ਇੱਕ ਚਿੱਠੀ ਲਿਖੀ ਹੈ, ਜਿਸ 'ਚ CM ਨੇ ਲਿਖਿਆ ਹੈ ਕਿ ਉਹਨਾਂ ਨੂੰ Z+ ਸਿਕਿਓਰਟੀ ਦੀ ਜ਼ਰੂਰਤ ਨਹੀਂ ਹੈ | ਦਰਅਸਲ ਦੇਸ਼ ਅੰਦਰ ਅਤੇ ਵਿਦੇਸ਼ਾਂ ਤੋਂ ਸੰਭਾਵਿਤ ਖਤਰਿਆਂ ਦੇ ਮੱਦੇਨਜ਼ਰ, ਕੇਂਦਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ‘Z+’ ਸ਼੍ਰੇਣੀ ਦੀ ਹਥਿਆਰਬੰਦ ਸੁਰੱਖਿਆ ਪ੍ਰਦਾਨ ਕੀਤੀ ਸੀ।
.
Cm Bhagwant Mann refused to take security, letter written to the Centre.
.
.
.
#Bhagwantmann #punjabnews #ministryofhomeaffairs