ਜੂਨ 1984, ਸਾਕਾ ਨੀਲਾ ਦੀ ਵਰ੍ਹੇਗੰਢ ਨੇੜੇ ਆਉਂਦਿਆਂ ਹੀ ਸਿੱਖ ਜਥੇਬੰਦੀਆਂ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ| ਅੱਜ ਦਲ ਖਾਲਸਾ ਨੇ ਫੌਜੀ ਹਮਲੇ ਦੇ ਰੋਸ ਵਜੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੈ ਅਤੇ 5 ਜੂਨ ਨੂੰ ਅੰਮ੍ਰਿਤਸਰ ਵਿੱਚ ਆਜ਼ਾਦੀ ਮਾਰਚ ਕੱਢਣ ਦਾ ਐਲਾਨ ਕੀਤਾ ਹੈ| ਦੂਜੇ ਪਾਸੇ ਇਸ ਦਿਵਸ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਨੀਮ ਫੌਜੀ ਬਲ ਤੇ ਪੁਲੀਸ ਪਹਿਲਾਂ ਹੀ ਤਾਇਨਾਤ ਕਰ ਦਿੱਤੀ ਗਈ ਹੈ|
.
Bandh announced on June 6, Dal Khalsa will take out a commemorative march to Ghallughara on June 5.
.
.
.
#dalkhalsa #kanwarpalsingh #paramjitsinghmand