ਪੰਜਾਬੀ ਗਾਇਕਾ ਮਿਸ ਪੂਜਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਸੁਣ ਪ੍ਰਸ਼ੰਸਕ ਵੀ ਹੈਰਾਨ ਰਹਿ ਜਾਣਗੇ। ਦਰਅਸਲ, ਹਾਲ ਹੀ ਵਿੱਚ ਗਾਇਕਾ ਖਿਲਾਫ ਐਫ ਆਈ ਆਰ ਦਰਜ ਕਰਵਾਈ ਗਈ ਸੀ। ਜਿਸ ਕਾਰਨ ਉਹ ਲਗਾਤਾਰ ਸੁਰਖੀਆਂ ਵਿੱਚ ਚੱਲ ਰਹੀ ਹੈ।
.
An FIR was registered against Miss Pooja, know why the dispute broke out.
.
.
.
#misspooja #punjabisinger #FIR
~PR.182~