ਅਕਸਰ ਹੀ ਛੋਟੇ ਬੱਚਿਆਂ ਦੇ ਵਿੱਚ ਖੇਡ ਖੇਡਦੇ ਵਿਚ ਉਸਨੂੰ ਕੁਝ ਕਹਿ ਸੁਣੀ ਹੋ ਜਾਂਦੀ ਹੈ ਜਿਸ ਤੋਂ ਬਾਅਦ ਉਹ ਕਹਾਂ ਸੁਣਾਈ ਵੱਡਿਆਂ ਦੇ ਉਤੇ ਪੈ ਜਾਂਦੀ ਹੈ ਇਸੇ ਤਰ੍ਹਾਂ ਦਾ ਹੀ ਮਾਮਲਾ ਸਾਹਮਣੇ ਆਇਆ ਹੈ, ਅੰਮ੍ਰਿਤਸਰ ਦੇ ਸਦਰ ਥਾਣੇ ਇਲਾਕੇ ਦਾ ਜਿੱਥੇ ਕਿ ਇੱਕ ਬੱਚੇ ਦੀ ਲੜਾਈ ਤੋਂ ਇਹ ਲੜਾਈ ਖੂਨੀ ਰੂਪ ਧਾਰਨ ਕਰ ਗਈ| ਉਥੇ ਹੀ ਇਹ ਸਾਰੀ ਘਟਨਾ ਓਥੇ ਲੱਗੇ ਇਕ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ, ਜਿੱਥੇ ਕਿ ਇੱਕ ਵਿਅਕਤੀ ਵੱਲੋਂ ਇਕ ਔਰਤ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜਾ ਰਹੀ ਹੈ|
.
The children of the neighborhood used to bully the child, called them 'monkey-monkey', a conflict ensued.
.
.
.
#amritsarnews #punjabnews #amritsarfight