ਅਮਰੀਕਾ ਤੋਂ ਇਕ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਕੈਲੀਫੋਰਨੀਆ ਸੂਬੇ ਦੇ ਸ਼ਹਿਰ ਵਿਸਾਲੀਆ ਵਿਖੇ ਇਕ ਸ਼ਰਾਬ ਦੀ ਦੁਕਾਨ 'ਤੇ ਲੁੱਟ ਦੀ ਨੀਯਤ ਨੂੰ ਲੈ ਕੇ ਗੋਲੀਬਾਰੀ ਹੋਈ। ਇਸ ਗੋਲੀਬਾਰੀ 'ਚ ਆਪਣੇ ਹੀ ਸ਼ਰਾਬ ਦੇ ਸਟੋਰ 'ਤੇ ਰਾਤ ਨੂੰ ਕੰਮ ਕਰਦੇ ਭਾਰਤ ਤੋਂ ਹਰਿਆਣਾ ਨਾਲ ਪਿਛੋਕੜ ਰੱਖਣ ਵਾਲੇ ਪਰਿਵਾਰ ਦੇ 20 ਸਾਲ ਦੀ ਉਮਰ ਦੇ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ 16 ਸਾਲਾ ਹਥਿਆਰਬੰਦ ਡਕੈਤੀ ਦੇ ਸ਼ੱਕੀ ਦੀ ਵੀ ਮੌਤ ਹੋ ਗਈ।
.
A 16-year-old white man kil+led a Punjabi youth in America!
.
.
.
#punjabnews #punjabiboy #americanews