ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ 'ਚ ਗੁਰਦੁਆਰਾ ਸੋਧ ਬਿੱਲ ਰੱਦ | Gurdwara Amendment Bill |OneIndia Punjabi

Oneindia Punjabi 2023-06-26

Views 1

ਸ਼੍ਰੀ ਹਰਿਮੰਦਰ ਸਾਹਿਬ ਤੋਂ ਕੀਰਤਨ ਪ੍ਰਸਾਰਨ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਗੁਰਦੁਆਰਾ ਸੋਧ ਬਿੱਲ ਨੂੰ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਸਮੂਹ ਮੈਂਬਰਾਂ ਨੇ ਸਰਬਸਮਤੀ ਨਾਲ ਗੁਰਦੁਆਰਾ ਸੋਧ ਬਿੱਲ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਨੂੰ ਵੀ ਚੇਤਾਵਨੀ ਦਿੱਤੀ ਹੈ।
.
The Gurdwara Amendment Bill was rejected in the general meeting of the Shiromani Committee.
.
.
.
#GurdwaraAmendmentBill #SGPC #harjindersinghdhami

Share This Video


Download

  
Report form
RELATED VIDEOS