ਪੰਜਾਬੀ ਗਾਇਕ ਤੇ ਐਕਟਰ ਜੱਸੀ ਗਿੱਲ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਜੱਸੀ ਗਿੱਲ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਹੀ ਨਹੀਂ ਜੱਸੀ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹੈ, ਜਿਨ੍ਹਾਂ ਨੇ ਬਾਲੀਵੁੱਡ ਤੱਕ ਨਾਮ ਕਮਾਇਆ ਹੈ। ਇਸ ਦੇ ਨਾਲ ਨਾਲ ਜੱਸੀ ਗਿੱਲ ਨੂੰ ਉਸ ਦੇ ਸ਼ਾਂਤ ਤੇ ਨਿਮਰ ਸੁਭਾਅ ਲਈ ਵੀ ਜਾਣਿਆ ਜਾਂਦਾ ਹੈ, ਪਰ ਹੁਣ ਜੱਸੀ ਗਿੱਲ ਦੀ ਇੱਕ ਅਜਿਹੀ ਵੀਡੀਓ ਸਾਹਮਣੇ ਆਈ ਹੈ, ਜਿਸ ਨੂੰ ਦੇਖਣ ਤੋਂ ਬਾਅਦ ਹਰ ਕੋਈ ਹੈਰਾਨ ਪਰੇਸ਼ਾਨ ਹੋ ਰਿਹਾ ਹੈ।
.
Singer Jassi Gill's anger flared up badly on journalists, see Video.
.
.
.
#jassigill #punjabisinger #punjabnews