Sidhu Moosewala ਕਤ+ਲ ਕੇਸ 'ਚ ਵੱਡੀ ਕਾਰਵਾਈ, ਸ਼ੂਟਰਾਂ ਨੂੰ ਪਨਾਹ ਦੇਣ ਵਾਲਾ ਇੱਕ ਹੋਰ ਕਾਬੂ |OneIndia Punjabi

Oneindia Punjabi 2023-06-27

Views 0

ਮਰਹੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਲਗਾਤਾਰ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿੱਚ ਹੁਣ ਪੰਜਾਬ ਪੁਲਿਸ ਨੇ ਹਰਿਆਣਾ ਦੇ ਗੁੜਗਾਓਂ ਤੋਂ ਜੋਗਿੰਦਰ ਸਿੰਘ ਉਰਫ਼ ਜੋਗਾ ਨੂੰ ਮਾਨਸਾ ਲਿਆਂਦਾ ਹੈ। ਜੋਗਿੰਦਰ ਸਿੰਘ ਉਰਫ਼ ਜੋਗਾ ਨੇ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਸ਼ੂਟਰਾਂ ਨੂੰ ਵਾਰਦਾਤ ਮਗਰੋਂ ਪਨਾਹ ਦਿੱਤੀ ਸੀ। ਮਿਲੀ ਜਾਣਕਾਰੀ ਅਨੁਸਾਰ ਜੋਗਿੰਦਰ ਸਿੰਘ ਉਰਫ਼ ਜੋਗਾ ਨੂੰ ਅੱਜ ਮਾਨਸਾ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਮਾਨਸਾ ਪੁਲਿਸ ਨੂੰ ਜੋਗਿੰਦਰ ਸਿੰਘ ਉਰਫ਼ ਜੋਗਾ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਦੀ ਰੇਕੀ ਕਰਨ ਅਤੇ ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਹਰਿਆਣਾ ਮਾਡਿਊਲ ਦੇ ਸ਼ੂਟਰਾਂ ਨੂੰ ਪਨਾਹ ਦੇਣ ਦੇ ਮਾਮਲੇ ਵਿੱਓ ਲੋੜੀਂਦਾ ਸੀ।
.
Major action in the Sidhu Moosewala mur+der case, another arrest for sheltering the shooters.
.
.
.
#gangster #haryananews #jogindersingh

Share This Video


Download

  
Report form
RELATED VIDEOS