ਪੰਜਾਬੀ ਗਾਇਕਾ ਜੈਸਮੀਨ ਜੱਸੀ ਅਤੇ ਦੀਪ ਢਿੱਲੋਂ ਨੂੰ ਲੈ ਕੇ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਉਨ੍ਹਾਂ ਦੇ ਫੈਨਜ਼ ਨੂੰ ਹੈਰਾਨ ਕਰ ਦਿੱਤਾ ਹੈ। ਖ਼ਬਰ ਹੈ ਕਿ ਜੈਸਮੀਨ ਤੇ ਦੀਪ ਨਾਲ ਚੋਰੀ ਦੀ ਵਾਰਦਾਤ ਹੋਈ ਹੈ। ਕੁਝ ਘੰਟੇ ਪਹਿਲਾ ਹੀ ਜੋੜੀ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕਰਦਿਆਂ ਇਸ ਬਾਰੇ ਜਾਣਕਾਰੀ ਦਿੱਤੀ ਹੈ। ਇਸ ਵੀਡੀਓ ‘ਚ ਜੈਸਮੀਨ ਤੇ ਦੀਪ ਨੇ ਦੱਸ ਰਹੇ ਹਨ ਕਿ ਚੋਰਾਂ ਨੇ ਥੋੜੇ ਜਿਹੇ ਸਮਾਨ ਵਾਸਤੇ ਸਾਡੀ ਗੱਡੀ ਦੀ ਭੰਨ ਤੋੜ ਕਰ ਦਿੱਤੀ।
.
The big incident with Punjabi singer Deep Dhillon and Jasmine, posted the whole story by posting a video.
.
.
.
#pollywood #deepdhillon #jasmine