6 ਮਹੀਨੇ ਪਹਿਲਾਂ ਗਈ ਪੰਜਾਬਣ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋ ਗਈ ਹੈ | ਦੱਸ ਦਈਏ ਮ੍ਰਿਤਕ ਅਮਨਪ੍ਰੀਤ ਕੌਰ ਪਿੰਡ ਡੁੱਗਰੀ ਦੀ ਰਹਿਣ ਵਾਲੀ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਅਮਨਪ੍ਰੀਤ ਕੌਰ ਦੇ ਪਤੀ ਲਖਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਵਿਆਹ 7 ਸਾਲ ਪਹਿਲਾਂ ਅਮਨਪ੍ਰੀਤ ਕੌਰ ਨਾਲ ਹੋਇਆ ਸੀ ਅਤੇ ਉਸ ਦੀ ਇਕ 6 ਸਾਲ ਦੀ ਬੇਟੀ ਹੈ, ਜੋ ਉਸ ਦੇ ਨਾਲ ਪਿੰਡ 'ਚ ਰਹਿੰਦੀ ਹੈ। ਅਮਨਪ੍ਰੀਤ ਕੌਰ ਵਿਦੇਸ਼ ’ਚ ਪੜ੍ਹਾਈ ਕਰਨਾ ਚਾਹੁੰਦੀ ਸੀ, ਜਿਸ ਕਰਕੇ ਅਮਨਪ੍ਰੀਤ ਕੌਰ ਨੂੰ 21 ਦਸੰਬਰ 2022 ਨੂੰ ਸਟੱਡੀ ਵੀਜ਼ੇ ’ਤੇ ਪੜ੍ਹਨ ਲਈ ਕੈਨੇਡਾ ਭੇਜਿਆ, ਉਹ ਕੈਨੇਡਾ ਦੇ ਸਰੀ ਸ਼ਹਿਰ ’ਚ ਰਹਿ ਰਹੀ ਸੀ।
.
A Punjabi who went to Canada died in discriminatory circumstances, a 6-year-old girl is waiting in the village.
.
.
.
#punjabnews #hoshiarpurnews #canadanews
~PR.182~