ਅੰਮ੍ਰਿਤਸਰ ਦੀ ਮਸ਼ਹੂਰ ਕਿਤਾਬ ਅਤੇ ਧਾਰਮਿਕ ਰਸਾਲੇ ਛਪਣ ਵਾਲੀ ਫਰਮ ਚਤਰ ਸਿੰਘ ਜੀਵਨ ਸਿੰਘ ਦੇ ਲੜਕੇ ਨੂੰ ਅਗਵਾਹ ਕਰ ਲਿਆ ਗਿਆ ਸੀ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਦਹਿਸ਼ਤ ਦਾ ਮਾਹੌਲ ਛਾ ਗਿਆ ਆਏ ਦਿਨ ਦਹਿਸ਼ਤ ਦੇ ਨਾਲ ਭਰੀਆਂ ਖਬਰਾਂ ਨੇ ਲੋਕਾਂ ਦੇ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਅੰਮ੍ਰਿਤਸਰ ਦੇ ਪਾਸ਼ ਇਲਾਕੇ ਰਣਜੀਤ ਅਵੈਨਿਊ ਇਲਾਕੇ ਤੋਂ ਆਇਆ ਹੈ। ਇਸ ਘਟਨਾ ਨੇ ਸਭ ਨੂੰ ਹੈਰਾਨ ਕਰ ਕੇ ਰੱਖ ਦਿੱਤਾ ਹੈ |
.
The son of the owner of the famous Chatar Singh Jeevan Singh firm was abducted at gunpoint.
.
.
.
#amritsarnews #punjabnews #kidnapping
~PR.182~