ਇਸ ਸਮੇਂ ਦੀ ਵੱਡੀ ਖਬਰ ਪੰਜਾਬ ਦੇ ਜਲੰਧਰ ਤੋਂ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ 'ਚ ਪੁਲਸ ਨੇ ਜੰਗਲੀ ਜਾਨਵਰਾਂ ਨੂੰ ਵੇਚਣ ਵਾਲੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਬੰਗਾਲ ਟਾਈਗਰ ਦੇ ਬੱਚੇ ਨੂੰ 95 ਲੱਖ ਰੁਪਏ ਵਿੱਚ ਵੇਚਣ ਦਾ ਸੌਦਾ ਕਰਨ ਵਾਲੇ ਗਰੋਹ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇੱਥੇ ਤੁਹਾਨੂੰ ਦੱਸ ਦੇਈਏ ਕਿ ਮੁਲਜ਼ਮਾਂ ਦੀ ਪਛਾਣ ਮਨੀਸ਼ ਕੁਮਾਰ ਅਤੇ ਅਨਮੋਲ ਕੁਮਾਰ ਵਜੋਂ ਹੋਈ ਹੈ। ਦੂਜੇ ਪਾਸੇ ਤੀਜਾ ਮੁਲਜ਼ਮ ਦੀਪਾਂਸ਼ੂ ਅਰੋੜਾ ਵਾਸੀ ਨਿਊ ਦਿਓਲ ਨਗਰ ਫ਼ਰਾਰ ਦੱਸਿਆ ਜਾ ਰਿਹਾ ਹੈ।ਦੱਸ ਦੇਈਏ ਕਿ ਇਹ ਕਾਰਵਾਈ ਕਰਤਾਰਪੁਰ ਪੁਲਿਸ ਅਤੇ ਵਣ ਵਿਭਾਗ ਵੱਲੋਂ ਕੀਤੀ ਗਈ ਹੈ।
.
The lion's cub was about to make a deal, fell into the hands of the police, look what happened.
.
.
.
#jalandharnews #lionnews #punjabnews