ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਅੱਜ ਲੁਧਿਆਣਾ ਦੇ ਮਾਡਲ ਟਾਊਨ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਹਾਲਚਾਲ ਜਾਣਨ ਲਈ ਪਹੁੰਚੇ। ਹਾਲਾਂਕਿ ਬੱਬੂ ਮਾਨ ਨੇ ਮੀਡੀਆ ਨਾਲ ਗੱਲ ਨਹੀਂ ਕੀਤੀ।
.
Singer Babbu Mann reached the hospital to inquire about the condition of singer Surinder Shinda.
.
.
.
#babbumaan #surindershinda #punjabnews