ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ ਹੋਇਆ ਹੈ | ਮੂਸੇਵਾਲਾ ਕਤਲ ਦਾ ਪਾਕਿਸਤਾਨ ਕੁਨੈਕਸ਼ਨ ਸਾਹਮਣੇ ਆਇਆ ਹੈ | ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਮੁਤਾਬਕ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਵਰਤੇ ਗਏ ਹਥਿਆਰ ਇੱਕ ਪਾਕਿਸਤਾਨੀ ਨੌਜਵਾਨ ਵੱਲੋਂ ਸਪਲਾਈ ਕੀਤੇ ਗਏ ਸਨ, ਜੋ ਇਸ ਸਮੇਂ ਦੁਬਈ 'ਚ ਰਹਿੰਦਾ ਹੈ। ਨੌਜਵਾਨ ਦੀ ਪਛਾਣ ਹਾਮਿਦ ਵਜੋਂ ਹੋਈ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਕਤਲ ਕਾਂਡ 'ਚ ਪਹਿਲੀ ਵਾਰ ਪਾਕਿਸਤਾਨੀ ਨਾਗਰਿਕ ਦੀ ਸਿੱਧੀ ਭੂਮਿਕਾ ਸਾਹਮਣੇ ਆਈ ਹੈ।
.
Pakistani connection came out in Sidhu Moosewala mur+der case, big revelation.
.
.
.
#NIA #Sidhumoosewala #punjabnews
~PR.182~