ਨਹੀਂ ਰੁਕੇਗਾ ਮੀਂਹ ਦਾ ਕਹਿਰ,ਪੰਜਾਬ 'ਚ ਪਵੇਗਾ ਭਾਰੀ ਮੀਂਹ,ਮੌਸਮ ਵਿਭਾਗ ਨੇ ਵਧਾਈ ਲੋਕਾਂ ਦੀ ਚਿੰਤਾ|OneIndia Punjabi

Oneindia Punjabi 2023-07-17

Views 6

ਪੰਜਾਬ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ, ਜਿਸ ਕਾਰਨ ਲੋਕਾਂ ਦੀ ਚਿੰਤਾ ਵਧ ਗਈ ਹੈ। ਪੰਜਾਬ 'ਚ ਪਹਿਲਾਂ ਹੀ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ ਤੇ ਹੁਣ ਫ਼ਿਰ ਮੌਸਮ ਵਿਭਾਗ ਨੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ’ਚ 17 ਤੇ 19 ਜੁਲਾਈ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਜ਼ਿਲ੍ਹਾ ਸਰਦੂਲਗੜ੍ਹ, ਮਾਨਸਾ, ਤਲਵੰਡੀ ਸਾਬੋ, ਬਠਿੰਡਾ, ਗਿੱਦੜਬਾਹਾ, ਰਾਮਪੁਰਾ ਫੂਲ, ਜੈਤੋਂ, ਸ੍ਰੀ ਮੁਕਤਸਰ ਸਾਹਿਬ, ਬਾਘਾਪੁਰਾਣਾ ਅਤੇ ਫਰੀਦਕੋਟ 'ਚ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜ਼ਾਹਰ ਕੀਤੀ ਹੈ। ਇਸਦੇ ਨਾਲ ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ |
.
The fury of the rain will not stop, there will be heavy rain in Punjab, the weather department has raised the concern of the people.
.
.
.
#punjabnews #weathernews #punjabweather

Share This Video


Download

  
Report form
RELATED VIDEOS