ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਸਮਝ ’ਤੇ ਸਵਾਲ ਕਰਦਿਆਂ ਕਿਹਾ ਕਿ ਬੇਅਦਬੀ ਦੇ ਸੰਜੀਦਾ ਮਾਮਲੇ ’ਤੇ ਸਿਆਸਤ ਕਰਕੇ ਕਾਲਕਾ ਕੌਮ ਨੂੰ ਗੁੰਮਰਾਹ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਹਿਰਾਮਪੁਰ ’ਚ ਵਾਪਰੀ ਬੇਅਦਬੀ ਦੀ ਘਟਨਾ ’ਤੇ ਹਰਮੀਤ ਸਿੰਘ ਕਾਲਕਾ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਮੰਗਣਾ ਬੇਅਦਬੀ ਦੀਆਂ ਘਟਨਾਵਾਂ ਦਾ ਸਿਆਸੀਕਰਨ ਕਰਨਾ ਹੈ।
.
SGPC says big thing about Harmeet Kalka, 'Kalka makes incomprehensible comments'.
.
.
.
#harmeetkalka #sgpc #punjabnews
~PR.182~