ਪੁਲਿਸ ਦੀ ਅਣਗਹਿਲੀ ਕਾਰਨ ਚਾਰ ਦਿਨ ਪਹਿਲਾਂ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਤੋਂ ਫਰਾਰ ਹੋਏ ਬੰਬੀਹਾ ਗੈਂਗ (Bambiha Gang) ਦੇ ਮੈਂਬਰ ਸੁਰਿੰਦਰਪਾਲ ਸਿੰਘ ਉਰਫ਼ ਬਿੱਲਾ ਬੁੱਧਵਾਰ ਸ਼ਾਮ ਨੂੰ ਆਪਣੇ ਆਪ ਹੀ ਪੁਲਿਸ ਦੇ ਸਾਹਮਣੇ ਪੇਸ਼ ਹੋ ਗਿਆ। ਜਿਸ ਤੋਂ ਬਾਅਦ ਪੁਲਿਸ ਵੱਲੋਂ ਬਿੱਲਾ ਨੂੰ ਦੁਬਾਰਾ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
.
A member of the Bambiha group who escaped from the hospital surrendered.
.
.
.
#bambihagroup #gangsterinpunjab #lawrencebishnoi