ਲਗਾਤਾਰ ਮੀਂਹ ਪੈਣ ਕਾਰਨ ਭਾਖੜਾ 'ਚ ਪਾਣੀ ਦਾ ਪੱਧਰ ਵੱਧ ਗਿਆ ਹੈ। ਦੱਸ ਦਈਏ ਕਿ ਨੰਗਲ ਡੈਮ ਤੋਂ ਨਿਕਲਣ ਵਾਲੀਆਂ ਸਾਰੀਆਂ ਨਹਿਰਾਂ ਇਸ ਸਮੇਂ ਫੁੱਲ ਕੈਪਿਸਟੀ 'ਚ ਵਹਿ ਰਹੀਆਂ ਹਨ। ਜਿਸਦੇ ਮੱਦੇਨਜ਼ਰ ਐਸਡੀਐਮ ਨੇ ਦੱਸਿਆ ਹੈ ਕਿ ਆਉਣ ਵਾਲੇ ਦਿਨਾਂ 'ਚ ਫਲੱਡ ਗੇਟ ਖੋਲੇ ਜਾ ਸਕਦੇ ਹੈ ਤੇ ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਭਾਖੜਾ ਡੈਮ 'ਚੋਂ ਪਾਣੀ ਛੱਡਣ ਦੀ ਵੀ ਪੂਰੀ ਸੰਭਾਵਨਾ ਹੈ, ਜਿਸ ਕਾਰਨ ਸੂਬੇ 'ਚ ਮੁੜ ਹੜ੍ਹ ਆ ਸਕਦੇ ਹਨ।
.
Water level has increased in Bhakra, flood conditions have recurred, Alert has been issued.
.
.
.
#flashflood #punjabnews #heavyrain