ਮਨਪ੍ਰੀਤ ਬਾਦਲ ਦੀਆਂ ਵੱਧ ਗਈਆਂ ਮੁਸ਼ਕਿਲਾਂ | ਵਿਜੀਲੈਂਸ ਨੇ ਕੀਤਾ ਤਲਬ | ਦੱਸਦਈਏ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਬੀਜੇਪੀ ਦੇ ਲੀਡਰ ਮਨਪ੍ਰੀਤ ਸਿੰਘ ਬਾਦਲ ਤੋਂ ਅੱਜ ਵਿਜੀਲੈਂਸ ਬਿਊਰੋ ਪੁੱਛਗਿੱਛ ਕਰੇਗੀ। ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਦਫ਼ਤਰ ਵਿਖੇ ਤਲਬ ਕੀਤਾ ਹੈ। ਦਰਅਸਲ ਮਨਪ੍ਰੀਤ ਸਿੰਘ ਬਾਦਲ 'ਤੇ ਸਰੂਪ ਚੰਦ ਸਿੰਗਲਾ ਨੇ ਇਲਜ਼ਾਮ ਲਾਏ ਸਨ ਕਿ ਸਾਬਕਾ ਵਿੱਤ ਮੰਤਰੀ ਨੇ ਪੁੱਡਾ ਤੋਂ ਕਰੋੜਾਂ ਦੀ ਜ਼ਮੀਨ ਦੀ ਕੌਡੀਆਂ ਦੇ ਭਾਅ ਖਰੀਦ ਕੀਤੀ ਹੈ।
.
Manpreet Badal is accused of Vigilance, big allegations.
.
.
.
#punjabnews #vigilance #manpreetbadal