Punjab 'ਚ ਛਾਏ ਰਹਿਣਗੇ ਬੱਦਲ, ਪਵੇਗਾ ਮੀਂਹ ਨਾਲ ਹੋਵੇਗੀ ਗੜੇਮਾਰੀ! | Punjab Weather News |OneIndia Punjabi

Oneindia Punjabi 2023-08-01

Views 1

ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਆਉਣ ਵਾਲੇ ਦਿਨਾਂ ’ਚ ਰਾਹਤ ਮਿਲ ਸਕਦੀ ਹੈ | ਮੌਸਮ ਵਿਭਾਗ ਨੇ ਪੰਜਾਬ 'ਚ 2 ਤੋਂ 4 ਅਗਸਤ ਤੱਕ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ | ਜਿਸਦੇ ਮੱਦੇਨਜ਼ਰ ਪੰਜਾਬ 'ਚ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ। ਮੀਂਹ ਦੌਰਾਨ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸਦੇ ਨਾਲ ਹੀ 1 ਅਗਸਤ ਨੂੰ ਪੱਛਮੀ ਮਾਲਵੇ ਨੂੰ ਛੱਡ ਕੇ ਸੂਬੇ ਦੇ ਬਾਕੀ ਹਿੱਸਿਆਂ 'ਚ ਮੀਂਹ ਪੈਣ ਦੀ ਪੇਸ਼ਨਗੋਈ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ 2 ਅਗਸਤ ਨੂੰ ਭਾਰੀ ਮੀਂਹ ਦੇ ਨਾਲ-ਨਾਲ ਹਲਕੀ ਗੜੇਮਾਰੀ ਵੀ ਹੋ ਸਕਦੀ ਹੈ।
.
There will be clouds in Punjab, there will be hail with rain!
.
.
.
#punjabnews #weathernews #punjabweather

Share This Video


Download

  
Report form
RELATED VIDEOS