Haryana ਵਿਧਾਨ ਸਭਾ ਇਮਾਰਤ ਲਈ ਜ਼ਮੀਨ ਦੇਣ ਦੇ ਮਾਮਲੇ 'ਚ ਆ ਗਿਆ ਨਵਾਂ ਅੜਿੱਕਾ! |OneIndia Punjabi

Oneindia Punjabi 2023-08-03

Views 0

ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਅੰਦਰ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਲਈ ਜ਼ਮੀਨ ਦੇਣ ਦੇ ਮਾਮਲੇ ਵਿੱਚ ਨਵਾਂ ਅੜਿੱਕਾ ਖੜ੍ਹਾ ਹੋ ਗਿਆ ਹੈ। ਹਰਿਆਣਾ ਸਰਕਾਰ ਵੱਲੋਂ ਵਿਧਾਨ ਸਭਾ ਦੀ ਜ਼ਮੀਨ ਬਦਲੇ ਪੇਸ਼ਕਸ਼ ਕੀਤੀ ਜ਼ਮੀਨ ਸੁਖਨਾ ਜੰਗਲੀ ਜੀਵ ਸੁਰੱਖਿਆ ਦੇ ‘ਈਕੋ ਸੰਵੇਦਨਸ਼ੀਲ ਜ਼ੋਨ’ ਅਧੀਨ ਆਉਂਦੀ ਹੈ। ਇਸ ਲਈ ਵਾਤਾਵਰਨ ਵਿਭਾਗ ਦੇ ਨਿਯਮਾਂ ਮੁਤਾਬਕ ਇਹ ਜ਼ਮੀਨ ਉੱਪਰ ਉਸਾਰੀ ਨਹੀਂ ਕੀਤੀ ਜਾ ਸਕਦੀ।
.
A new obstacle has come in the matter of giving land for the Haryana Vidhan Sabha building!
.
.
.
#haryananews #vidhansabha #punjabnews
~PR.182~

Share This Video


Download

  
Report form
RELATED VIDEOS