ਦੇਸ਼ ਦੀ ਸਭ ਤੋਂ ਵੱਡੀ ਏਜੰਸੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵੱਲੋਂ ਸਮਾਜ ਵਿਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੀ ਖਾਲਸਾ ਏਡ ਉੱਤੇ ਕੀਤੀ ਗਈ ਕਾਰਵਾਈ ਕਰਨ ਤੋਂ ਬਾਅਦ ਹੁਣ ਸਿੱਖ ਜਗਤ ਵੱਲੋਂ ਉਹਨਾਂ ਦੇ ਖਿਲਾਫ ਆਵਾਜ਼ ਚੁੱਕਣੀ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਸਿੱਖ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਸਿੱਖਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਤੇ ਖਾਲਸਾ ਏਡ ਸਭ ਤੋਂ ਵੱਧ ਦੇਸ਼ ਵਿੱਚ ਆਈਆਂ ਕੁਦਰਤੀ ਆਫਤਾਂ ਦੇ ਵਿੱਚ ਸਹਿਯੋਗ ਕਰਦੇ ਹੋਏ ਨਜ਼ਰ ਆਉਂਦੇ ਰਹੀ ਹੈ ਅਤੇ ਉਨ੍ਹਾਂ ਵੱਲੋਂ ਦੇਸ਼ ਦੀ ਹਰ ਇੱਕ ਮਦਦ ਲਈ ਆਪਣਾ ਯੋਗਦਾਨ ਦੇਂਦੀ ਹੋਈ ਨਜ਼ਰ ਆਂਦੀ ਰਹੀ ਹੈ ਜੰਮੂ ਕਸ਼ਮੀਰ ਹੋਵੇ ਤੇ ਚਾਹੇ ਉਹ ਦੇਸ਼ ਦਾ ਕੋਈ ਵੀ ਕੋਨਾ ਹੋਵੇ। ਲੇਕਿਨ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵਲੋਂ ਖਾਲਸਾ ਏਡ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦੀਆਂ ਹੋਈ ਉਹਨਾਂ ਦੇ ਮੈਂਬਰਾਂ ਦੇ ਉੱਪਰ ਕਾਰਵਾਈ ਕੀਤੀ ਜਾ ਰਹੀ ਹੈ।
.
Action taken by NIA on Khalsa Aid, Sikh organizations are angry! Governments are under siege.
.
.
.
#nia #khalsaaid #punjabnews