ਪੰਜਾਬ 'ਚ ਮਾਨਸੂਨ ਮੁੜ ਤੋਂ ਸਰਗਰਮ ਹੋ ਗਿਆ ਹੈ। ਜਿਸ ਦੇ ਚੱਲਦੇ ਸੂਬੇ 'ਚ ਅੱਜ ਵੀ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।ਹਾਂਲਾਕਿ ਸੂਬੇ ਦੇ ਕਈ ਥਾਵਾਂ ’ਤੇ ਮੀਂਹ ਪੈ ਵੀ ਰਿਹਾ ਹੈ। ਜਿਸ ਦੇ ਨਾਲ ਲੋਕਾਂ ਨੂੰ grmi ਤੋਂ ਕਾਫੀ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ 6 ਅਗਸਤ ਤੱਕ ਪੰਜਾਬ ਦੇ ਬਹੁਤੇ ਜ਼ਿਲ੍ਹਿਆਂ 'ਚ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਦੱਸ ਦਈਏ ਕਿ ਬੀਤੇ ਕੁਝ ਦਿਨਾਂ ਤੋਂ ਲੋਕ ਹੁੰਮਸ ਭਰੀ ਗਰਮੀ ਤੋਂ ਕਾਫੀ ਪਰੇਸ਼ਾਨ ਸੀ।
.
Monsoon has become active, the Meteorological Department has given a warning, there will be heavy rain in these districts.
.
.
.
#punjabnews #weathernews #punjabweather
~PR.182~