ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲ ਬੰਗਸ਼ ਕਤਲੇਆਮ ਨਾਲ ਜੁੜੇ ਮਾਮਲੇ 'ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵੱਲੋਂ ਪੇਸ਼ ਕੀਤੇ ਜ਼ਮਾਨਤ ਬਾਂਡ ਨੂੰ ਸਵੀਕਾਰ ਕਰ ਲਿਆ। ਜਿਸ ਦਾ ਸਿਖ ਜਥੇਬੰਦੀਆਂ ਤੇ ਪੀੜਤ ਦੇ ਪਰਿਵਾਰਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ | ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਵਿਧੀ ਗੁਪਤਾ ਆਨੰਦ, ਜਿਨ੍ਹਾਂ ਨੇ 26 ਜੁਲਾਈ ਨੂੰ ਇਸ ਮਾਮਲੇ ਦੇ ਸਬੰਧ 'ਚ ਟਾਈਟਲਰ ਨੂੰ ਸੰਮਨ ਜਾਰੀ ਕੀਤਾ ਸੀ, ਨੇ ਨੋਟ ਕੀਤਾ ਕਿ ਮੁਲਜ਼ਮ ਨੂੰ ਸੈਸ਼ਨ ਅਦਾਲਤ ਵੱਲੋਂ ਪਹਿਲਾਂ ਹੀ ਅਗਾਊਂ ਜ਼ਮਾਨਤ ਦਿੱਤੀ ਜਾ ਚੁੱਕੀ ਹੈ।
.
Protesting against the bail granted to Tytler, the victims said 'Handover Tytler to us'.
.
.
.
#JagdishTytler #CBI #punjabnews