ਜ਼ਿਲਾ ਰੋਪੜ ਵਿਖੇ ਸਰਕਾਰੀ ਸੀਨੀਅਰ ਸੈਕੇਡੰਰੀ ਸਕੂਲ ਢੇਰ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਚਨਚੇਤ ਚੈਕਿੰਗ ਕੀਤੀ | ਦਰਅਸਲ ਕੈਬਿਨੇਟ ਮੰਤਰੀ ਹਰਜੋਤ ਬੈਂਸ ਨੂੰ ਵਿਦਿਆਰਥਣਾਂ ਨੇ ਸ਼ਿਕਾਇਤ ਕੀਤੀ ਸੀ ਕਿ ਸਕੂਲ ਦਾ ਪ੍ਰਿੰਸੀਪਲ ਸਕੂਲ 'ਚ ਸ਼ਰਾਬ ਪੀ ਕੇ ਆਉਂਦਾ ਹੈ, ਜਿਸ ਪਿੱਛੋਂ ਬੈਂਸ ਵਲੋਂ ਚੈਕਿੰਗ ਕੀਤੀ ਗਈ ਤੇ ਮੌਕੇ 'ਤੇ ਪ੍ਰਿੰਸੀਪਲ ਖ਼ਿਲਾਫ਼ ਕਾਰਵਾਈ ਕੀਤੀ ਗਈ ਤੇ ਉਸਨੂੰ ਮੁਅੱਤਲ ਕਰ ਦਿੱਤਾ ਗਿਆ ਸੀ |
.
The principal used to drink alcohol and harass the girls in the school, Harjot Bains reached, action taken.
.
.
.
#harjotbains #aappunjab #aapgovernment