ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੈਰ-ਸਪਾਟਾ ਖੇਤਰ ਨੂੰ ਪ੍ਰਫੁਲਤ ਕਰਨ ਅਤੇ ਇਥੋਂ ਦੇ ਸਭਿਆਚਾਰ ਅਤੇ ਅਮੀਰ ਵਿਰਾਸਤ ਬਾਰੇ ਦੁਨੀਆਂ ਨੂੰ ਜਾਣੂ ਕਰਾਉਣ ਲਈ ਪੰਜਾਬ ਦੇ ਇਤਿਹਾਸ ਵਿੱਚ ਜਲਦੀ ਹੀ ਪਹਿਲੀ ਵਾਰ ਪੰਜਾਬ ਟੂਰਿਜ਼ਮ ਸਮਿਟ ਕਰਵਾਇਆ ਜਾ ਰਿਹਾ ਹੈ।ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਅਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਸਮਿਟ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮੰਗਲਵਾਰ ਨੂੰ ਪੰਜਾਬ ਭਵਨ ਚੰਡੀਗੜ ਵਿਖੇ ਮੀਟਿੰਗ ਕੀਤੀ।
.
Now people will come to visit Punjab, this work is going to be done for the first time in Punjab!
.
.
.
#cmbhagwantmann #punjabnews #latestnews