ਸਤੰਬਰ Intake'ਚ ਕੈਨੇਡਾ ਜਾਣ ਵਾਲੇ Students 'ਤੇ ਲੱਗ ਗਈ ਰੋਕ,ਵੀਜ਼ੇ ਲੱਗੇ ਹੋਣ ਦੇ ਬਾਵਜੂਦ ਨਹੀਂ ਜਾ ਸਕਣਗੇ Canada|

Oneindia Punjabi 2023-08-09

Views 1

ਕੈਨੇਡਾ ਵਿੱਚ ਸੈਂਕੜੇ ਭਾਰਤੀ ਵਿਦਿਆਰਥੀਆਂ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਉਨ੍ਹਾਂ ਨੂੰ ਸਤੰਬਰ ਵਿੱਚ ਸ਼ੁਰੂ ਹੋਏ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਅਚਾਨਕ ਰੋਕ ਦਿੱਤਾ ਗਿਆ ਹੈ। ਇਸ ਕਾਰਨ ਅਗਸਤ ਤੇ ਸਤੰਬਰ ਵਿੱਚ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਹਾਸਲ ਜਾਣਕਾਰੀ ਮੁਤਾਬਕ ਮੁੱਖ ਤੌਰ 'ਤੇ ਓਂਟਾਰੀਓ ਦੇ ਨਾਰਦਨ ਕਾਲਜ ਨੇ ਸਤੰਬਰ ਸੈਸ਼ਨ ਲਈ ਵਿਦਿਆਰਥੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਪਤਾ ਲੱਗਾ ਹੈ ਕਿ ਇਨ੍ਹਾਂ ਵਿੱਚ ਜ਼ਿਆਦਾਤਰ ਵਿਦਿਆਰਥੀ ਪੰਜਾਬ ਤੋਂ ਹੀ ਹਨ। ਕਰੀਬ ਤਿੰਨ ਹਜ਼ਾਰ ਵਿਦਿਆਰਥੀਆਂ ਨੇ ਕੈਨੇਡਾ ਜਾਣ ਲਈ ਪੂਰੀ ਤਿਆਰੀ ਕਰ ਲਈ ਸੀ।
.
Ban on Punjabi Students going to Canada in September Intake, they will not be able to go to Canada even though they have visas.
.
.
.
#punjabnews #canadavisa #canadanews

Share This Video


Download

  
Report form
RELATED VIDEOS