ਅੱਜ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈ ਸਕਦਾ ਹੈ | ਮੌਸਮ ਵਿਭਾਗ ਨੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ ਤੇ ਇਸਦੇ ਮੱਦੇਨਜ਼ਰ ਵਿਭਾਗ ਵਲੋਂ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਕਈ ਇਲਾਕਿਆਂ 'ਚ ਆਉਂਦੇ ਦਿਨਾਂ ਨੂੰ ਭਾਰੀ ਮੀਂਹ ਦੇਖਣ ਨੂੰ ਮਿਲੇਗਾ | ਮੌਸਮ ਵਿਭਾਗ ਨੇ 16 ਅਗਸਤ ਤੱਕ ਪੰਜਾਬ 'ਚ ਯੈਲੋ ਅਲਰਟ ਜਾਰੀ ਕੀਤਾ ਹੈ। ਦੱਸਦਈਏ ਕਿ ਬੀਤੇ ਦਿਨ ਨਵਾਂਸ਼ਹਿਰ ਤੇ ਰੋਪੜ ਸਮੇਤ ਕਈ ਜ਼ਿਲ੍ਹਿਆਂ 'ਚ ਮੀਂਹ ਪਿਆ। ਜਿਸ ਨਾਲ ਹਵਾਵਾਂ ਠੰਡੀਆਂ ਹੋ ਗਈਆਂ ਹਨ |
.
Be careful! The danger is not over yet, there will be heavy rain in Punjab, the alert has been issued.
.
.
.
#punjabnews #weathernews #punjabweather