ਬੀਤੇ ਦਿਨ ਇਕ 3 ਸਾਲਾਂ ਬੱਚੇ ਨੂੰ ਉਸ ਦੇ ਪਿਤਾ ਦੇ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਉਸ ਦੇ ਪਿਓ ਦੇ ਹੱਥੋਂ ਖੋਹ ਕੇ ਬੱਚੇ ਨੂੰ ਅਗਵਾ ਕੀਤਾ ਗਿਆ ਸੀ ਪਰ ਹੁਣ ਇਸ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਜਿਸ 'ਚ ਪੁਲਿਸ ਵੱਲੋਂ ਕੀਤੀ ਗਈ ਤਫਤੀਸ਼ ਤੋਂ ਬਾਅਦ ਨਵਾਂ ਮੋੜ ਆ ਗਿਆ ਹੈ, ਜਿਸ ਨੂੰ ਸੁਣ ਕੇ ਹਰ ਇਨਸਾਨ ਦੀ ਰੂਹ ਕੰਬ ਗਈ ਹੈ। । ਮਾਸੂਮ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ , ਪਿਤਾ ਵੱਲੋਂ ਲਗਾਤਾਰ ਇਹ ਬਿਆਨ ਦਿੱਤੇ ਜਾ ਰਹੇ ਸਨ ਕਿ ਗੁਰਸੇਵਕ ਨੂੰ ਅਗਵਾ ਕਰ ਲਿਆ ਗਿਆ ਸੀ ਜਿਸ ‘ਤੇ ਕਾਰਵਾਈ ਕਰਦਿਆਂ ਤਰਨਤਾਰਨ ਪੁਲਿਸ ਵੱਲੋਂ ਆਪਣੇ ਸੋਸ਼ਲ਼ ਹੈੱਡਾਂ ‘ਤੇ ਬੱਚੇ ਦੀ ਫੋਟੋ ਵਾਇਰਲ ਕੀਤੀ ਗਈ ਸੀ ਤਾਂ ਜੋ ਮੁਲਜ਼ਮਾਂ ਨੂੰ ਫੜਿਆ ਜਾ ਸਕੇ।
.
3-year-old child abducted by the father of the drama?
.
.
.
#tarntarannews #kidnapping #punjabnews