ਮਣੀਪੁਰ ਕਾਂਡ 'ਤੇ ਜਵਾਬ ਮੰਗਿਆ ਤਾਂ AAP ਆਗੂਆਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ, ਹੋ ਗਿਆ ਹੰਗਾਮਾ |OneIndia Punjabi

Oneindia Punjabi 2023-08-15

Views 1

ਮਣੀਪੁਰ 'ਚ ਵਾਪਰੀ ਘਟਨਾ ਨੂੰ ਲੈ ਕੇ ਚੰਡੀਗੜ੍ਹ 'ਚ ਕੇਂਦਰ ਸਰਕਾਰ ਖ਼ਿਲਾਫ਼ ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਨੇ ਰੋਸ ਪ੍ਰਦਰਸ਼ਨ ਕੀਤਾ। ਸਰਕਾਰ ਦੇ ਮੰਤਰੀ-ਵਿਧਾਇਕਾਂ, ਪਾਰਟੀ ਵਰਕਰਾਂ ਨੇ ਇਸ ਪ੍ਰਦਰਸ਼ਨ 'ਚ ਸ਼ਮੂਲੀਅਤ ਕੀਤੀ। ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ 'ਆਪ' ਵਰਕਰਾਂ 'ਤੇ ਚੰਡੀਗੜ੍ਹ ਪੁਲਿਸ ਨੇ ਵਹਿਸ਼ੀ ਰਵੱਈਆ ਅਪਣਾਇਆ। ਪੁਲੀਸ ਨੇ ‘ਆਪ’ ਵਰਕਰਾਂ ਤੇ ਆਗੂਆਂ ’ਤੇ ਲਾਠੀਚਾਰਜ ਕੀਤਾ, ਜਿਸ ਕਾਰਨ ਕਈ ਵਰਕਰ ਜ਼ਖ਼ਮੀ ਹੋ ਗਏ।
.
When they asked for an answer on the Manipur incident, the AAP leaders were attacked by the police, and there was a commotion.
.
.
.
#manipur #punjabnews #punjabpolice

Share This Video


Download

  
Report form
RELATED VIDEOS