R nait ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਉਸ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗੀਤ ਦਿੱਤੇ ਹਨ। ਇੰਨੀਂ ਦਿਨੀਂ ਆਰ ਨੇਤ ਕਾਫੀ ਜ਼ਿਆਦਾ ਸੁਰਖੀਆਂ ਵਿੱਚ ਹੈ। ਦਰਅਸਲ, ਇਸ ਵਾਰ ਆਰ ਨੇਤ ਆਪਣੇ ਕਿਸੇ ਗੀਤ ਨਹੀਂ ਸਗੋਂ ਨੇਕ ਕੰਮ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ। ਅਸਲ ਵਿੱਚ ਆਰ ਨੇਤ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜੋ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
.
R Nait did such a thing with poor girls! Discussions happening everywhere.
.
.
.
#rnait #punjabisinger #punjabnews