ਪੰਜਾਬ ਦੇ ਕੁੱਝ ਇਲਾਕਿਆਂ 'ਚ ਪੈ ਸਕਦਾ ਹੈ ਭਾਰੀ ਮੀਂਹ | ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਪੰਜਾਬ ਦੇ 9 ਜ਼ਿਲ੍ਹਿਆਂ 'ਚ ਮੀਂਹ ਦੇਖਣ ਨੂੰ ਮਿਲੇਗਾ ਤੇ ਬਾਕੀ ਥਾਵਾਂ 'ਤੇ ਮੌਸਮ ਖੁਸ਼ਕ ਰਹੇਗਾ | ਮੌਸਮ ਵਿਭਾਗ ਦਾ ਕਹਿਣਾ ਹੈ ਕਿ ਕਈ ਥਾਵਾਂ 'ਤੇ ਗਰਜ ਚਮਕ ਨਾਲ ਮੀਂਹ ਪੈ ਸਕਦਾ ਹੈ | ਪਠਾਨਕੋਟ, ਗੁਰਦਾਸਪੁਰ ਤੇ ਲੁਧਿਆਣਾ ਦੇ ਕਈ ਇਲਾਕਿਆਂ 'ਚ ਹਲਕਾ ਮੀਂਹ ਪੈ ਸਕਦਾ ਹੈ | ਉਧਰ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਫ਼ਾਜ਼ਿਲਕਾ ਤੇ ਬਠਿੰਡਾ ਦੀ ਗੱਲ ਕਰੀਏ ਤਾਂ ਇੱਥੇ ਮੌਸਮ ਖੁਸ਼ਕ ਰਹੇਗਾ ਤੇ ਕਈ ਥਾਵਾਂ ਤੇ ਕੜਾਕੇ ਦੀ ਧੁੱਪ ਦੇਖਣ ਨੂੰ ਮਿਲ ਸਕਦੀ ਹੈ | ਕਪੂਰਥਲ, ਜਲੰਧਰ ਤੇ ਫ਼ਤਹਿਗੜ੍ਹ ਸਾਹਿਬ ਵਿਖੇ ਕਈ ਥਾਵਾਂ 'ਤੇ ਹਲਕੀ ਕਿਣਮਿਣ ਕਈ ਇਲਾਕਿਆਂ 'ਚ ਦੇਖਣ ਨੂੰ ਮਿਲੇਗੀ |
.
There will be heavy rain in these districts of Punjab, then there will be disaster, be careful.
.
.
.
#punjabnews #weathernews #punjabweather