ਪੰਜਾਬ 'ਚ ਮੁੜ ਪਿੰਡਾਂ 'ਚ ਪਾਣੀ ਭਰ ਗਿਆ ਹੈ | ਪੰਜਾਬ ਭਰ 'ਚ ਹੜ ਦੀ ਸਥਿਤੀ ਬਣ ਗਈ ਹੈ | ਇਸਦੇ ਚਲਦਿਆਂ ਜ਼ਿਲ੍ਹਾ ਰੋਪੜ ਦੇ ਹੜ੍ਹ ਪ੍ਰਭਾਵਿਤ ਖੇਤਰ ਜੋ ਹੁਣ ਇੱਕ ਵਾਰ ਫਿਰ ਪਾਣੀ 'ਚ ਪੂਰੀ ਤਰ੍ਹਾਂ ਡੁੱਬੇ ਹੋਏ ਹਨ। ਉਹਨਾਂ 'ਚ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੂਲ ਤੇ ਆਂਗਣਵਾੜੀ ਸੈਂਟਰ ਬੰਦ ਕਰ ਦਿੱਤੇ ਗਏ ਹਨ।ਹੜ੍ਹ ਪ੍ਰਭਾਵਿਤ ਖੇਤਰ ’ਚ ਨੰਗਲ, ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੇ ਹੋਰ ਇਲਾਕਿਆਂ ਦੇ ਸਕੂਲ ਤੇ ਵਿੱਦਿਅਕ ਸੰਸਥਾਵਾਂ ਆਉਂਦੀਆਂ ਹਨ। ਡੀ. ਸੀ. ਰੋਪੜ ਪ੍ਰੀਤੀ ਯਾਦਵ ਵੱਲੋਂ ਪੱਤਰ ਜਾਰੀ ਕਰਕੇ 37 ਸਰਕਾਰੀ ਸੰਸਥਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।
.
The fury of floods again in Punjab, holidays have been announced in schools.
.
.
.
#flashflood #gurdaspurnews #heavyrain