ਮੌਸਮ ਲਗਾਤਾਰ ਬਦਲ ਰਿਹਾ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, ਪਵੇਗਾ ਭਾਰੀ ਮੀਂਹ, ਚੱਲੇਗੀ ਹਨੇਰੀ |OneIndia Punjabi

Oneindia Punjabi 2023-08-21

Views 0

ਪੰਜਾਬ 'ਚ ਮੌਸਮ ਆਪਣਾ ਮਿਜ਼ਾਜ ਲਗਾਤਾਰ ਬਦਲ ਰਿਹਾ ਹੈ। ਕਦੇ ਮੀਂਹ ਪੈਂਦਾ ਹੈ ਤੇ ਕਦੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਇੱਕ ਵਾਰ ਮੁੜ ਪੰਜਾਬ 'ਚ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ | ਦੱਸਦਈਏ ਕਿ ਬੀਤੇ ਦਿਨ ਪੱਛਮੀ ਮਾਲਵੇ ਨੂੰ ਛੱਡ ਕੇ ਪੰਜਾਬ ਦੇ ਬਾਕੀ ਜ਼ਿਲ੍ਹਿਆਂ 'ਚ ਭਾਰੀ ਮੀਂਹ ਪਿਆ। ਜਿਸ ਨਾਲ ਲੋਕਾਂ ਨੂੰ ਕੁਝ ਗਰਮੀ ਤੋਂ ਰਾਹਤ ਮਿਲੀ ਪਰ ਇਸ ਤੋਂ ਬਾਅਦ ਮੁੜ ਤੋਂ ਹੁੰਮਸ ਕਾਰਨ ਲੋਕ ਪਰੇਸ਼ਾਨ ਹੋ ਗਏ ਹਨ। ਪਰ ਮੌਸਮ ਵਿਭਾਗ ਵੱਲੋਂ ਪੰਜਾਬ ’ਚ ਮੁੜ ਤੋਂ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ’ਚ ਅੱਜ ਅਤੇ ਕੱਲ੍ਹ ਲਈ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।
.
The weather is constantly changing, there will be relief from the heat, there will be heavy rain, there will be wind.
.
.
.
#punjabnews #weathernews #punjabweather

Share This Video


Download

  
Report form
RELATED VIDEOS