ਪੰਜਾਬ ਸਰਕਾਰ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ ਕਿਉਂਕਿ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ 'ਚ ਫਰੀਦਕੋਟ ਦੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਇਹ ਨੋਟਿਸ 14 ਅਕਤੂਬਰ 2015 ਨੂੰ ਸਿਟੀ ਥਾਣੇ ਦੀ ਪੁਲਿਸ ਵੱਲੋਂ ਦਰਜ ਕੀਤੇ ਗਏ ਮੁਕੱਦਮਾ ਨੰਬਰ 192 'ਚ ਕੀਤਾ ਗਿਆ ਹੈ। ਦਰਅਸਲ ਪੰਜਾਬ ਪੁਲਿਸ ਵੱਲੋਂ ਅਜੇ ਤੱਕ ਅਦਾਲਤ 'ਚ ਚਾਲਾਨ ਰਿਪੋਰਟ ਪੇਸ਼ ਨਹੀਂ ਕੀਤੀ ਗਈ ਜਿਸ ਦੇ ਸਬੰਧ 'ਚ ਫ਼ਰੀਦਕੋਟ ਦੀ ਅਦਾਲਤ ਨੇ ਨੋਟਿਸ ਜਾਰੀ ਕੀਤਾ ਹੈ।
.
Big news related to the Kotkapura shooting incident, the court issued a notice to the Maan government.
.
.
.
#Kotkapuranews #aapgovernment #cmbhagwantmann