ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹਨਾਂ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਰਘਬੀਰ ਸਿੰਘ ਉਹਨਾਂ ਦੇ ਘਰ ਪਹੁੰਚੇ | ਦੱਸਦਈਏ ਕਿ ਸ਼੍ਰੀ ਦਰਬਾਰ ਸਾਹਿਬ 'ਚ ਗਿਆਨੀ ਜਗਤਾਰ ਸਿੰਘ ਵੱਲੋਂ ਲੰਮਾ ਸਮਾਂ ਸੇਵਾ ਕੀਤੀ ਗਈ ਸੀ ਪਰ ਅਚਾਨਕ ਉਹਨਾਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਸਿੱਖ ਸੰਗਤਾਂ ਦੇ 'ਚ ਸੋਗ ਮਾਹੌਲ ਪੈਦਾ ਹੋ ਚੁੱਕਾ ਹੈ। ਗਿਆਨੀ ਜਗਤਾਰ ਸਿੰਘ ਨੇ ਲੰਮਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਅਤੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਈ ਹੈ ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨਾਲ ਵਿਚਰਦੇ ਹੋਏ ਧਰਮਿਕ ਸਮਾਗਮਾਂ 'ਚ ਸ਼ਮੂਲੀਅਤ ਕਰਦੇ ਰਹੇ ਹਨ ।
.
The former chief scribe of Sri Harmandir Sahib passed away, Jathedar Akal Takht shared his grief with the family.
.
.
.
#JathedarRaghubirSingh #GianiJagtarSingh #punjabnews