ਪੰਜਾਬ 'ਚ ਪੰਜਾਬੀ ਮਾਂ ਬੋਲੀ ਨੂੰ ਨਹੀਂ ਮਿਲ ਰਿਹਾ ਪਹਿਲਾਂ ਸਥਾਨ, ਸੜਕਾਂ 'ਤੇ ਉਤਰ ਆਏ ਲੋਕ |OneIndia Punjabi

Oneindia Punjabi 2023-08-29

Views 0

ਮਾਂ ਬੋਲੀ ਪੰਜਾਬੀ ਇੱਕ ਅਜਿਹੀ ਬੋਲੀ ਹੈ, ਜਿਸਨੂੰ ਜਿੰਨਾ ਵੀ ਸੁਣੀਏ, ਵਿਚਾਰੀਏ, ਦਿਲ ਨੂੰ ਸਕੂਨ ਮਿਲਦਾ ਹੈ। ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਵਿੱਚ ਪਲ਼ੀ ਇਹ ਪੰਜਾਬੀ ਮਾਂ ਬੋਲੀ ਦੀ ਹਾਲਤ ਇੰਨੀ ਕੁ ਤਰਸਯੋਗ ਬਣ ਗਈ ਹੈ ਕਿ ਕਈ ਵਾਰ ਸਾਨੂੰ ਇਸ ਤਰ੍ਹਾਂ ਲੱਗਦੈ ਕਿ ਅਸੀਂ ਪੰਜਾਬ ਸੂਬੇ ਵਿੱਚ ਨਹੀਂ ਸਗੋਂ ਕਿਸੇ ਦੂਸਰੇ ਸੂਬੇ ਵਿੱਚ ਰਹਿ ਰਹੇ ਹਾਂ.. ਭਾਰਤ 'ਚ ਹਿੰਦੀ ਅਤੇ ਬੰਗਾਲੀ ਤੋਂ ਬਾਅਦ, ਦੱਖਣੀ ਏਸ਼ੀਆ ਵਿੱਚ ਤੀਜੀ ਸਭ ਤੋਂ ਜ਼ਿਆਦਾ ਬੋਲੀ ਜਾਣ ਵਾਲੀ ਭਾਸ਼ਾ ਪੰਜਾਬੀ ਹੈ..ਪਰ ਅਪਣੇ ਹੀ ਭਾਸ਼ਾ ਤੋਂ ਦੂਰ ਹੁੰਦੇ ਨਜ਼ਰੀਂ ਆ ਰਹੇ ਨੇ ਇਸ ਨੂੰ ਦੇਖਦਿਆਂ ਤੇ ਪੰਜਾਬੀ ਭਾਸ਼ਾ ਨੂੰ ਮੁੜ ਸੁਰਜੀਤ ਕਰਨ ਲਈ ਯਤਨ ਕੀਤੇ ਜਾ ਰਹੇ ਨੇ |
.
In Punjab, Punjabi mother tongue is not getting the first place, people came on the streets.
.
.
.
#punjabnews #punjabimaaboli #punjabilanguage

Share This Video


Download

  
Report form
RELATED VIDEOS