ਟਲ ਗਿਆ ਖ਼ਤਰਾ ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖ਼ਬਰ ਭਾਖੜਾ ਡੈਮ ਦੇ ਫਲੱਡ ਗੇਟ ਕੀਤੇ ਬੰਦ | OneIndia Punjabi

Oneindia Punjabi 2023-08-30

Views 0

ਪੰਜਾਬ ਦੇ ਲੋਕਾਂ ਲਈ ਹੁਣ ਇੱਕ ਰਾਹਤ ਭਰੀ ਖਬਰ ਸਾਹਮਣੇ ਆਈ ਹੈ | ਭਾਖੜਾ ਡੈਮ ਵੱਲੋਂ ਫਲੱਡ ਗੇਟ ਬੰਦ ਕਰ ਦਿੱਤੇ ਗਏ ਹਨ। ਜੀ ਹਾਂ, ਪਾਣੀ ਖ਼ਤਰੇ ਦੇ ਨਿਸ਼ਾਨ ਤੋਂ 7 ਫੁੱਟ ਨੀਚੇ ਆ ਗਿਆ ਹੈ ਤੇ ਇਸ ਸਮੇਂ ਭਾਖੜਾ ਡੈਮ 'ਚ ਪਾਣੀ ਦਾ ਵਹਾਅ ਵੀ ਆਮ ਵਾਂਗ ਹੋ ਗਿਆ ਹੈ। ਜਿਸਦੇ ਮੱਦੇਨਜ਼ਰ ਭਾਖੜਾ ਡੈਮ ਦੇ ਫਲੱਡ ਗੇਟ ਬੰਦ ਕਰ ਦਿੱਤੇ ਗਏ ਹਨ |
.
.
.
#punjabnews #bhakdadam #punjabflood
~PR.182~

Share This Video


Download

  
Report form
RELATED VIDEOS