ਓਪੀ ਜਿੰਦਲ ਗਲੋਬਲ ਯੂਨੀਵਰਸਿਟੀ 'ਚ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | OP ਜਿੰਦਲ ਗਲੋਬਲ ਯੂਨੀਵਰਸਿਟੀ ਦੀ ਕੰਟੀਨ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ | ਜਿਸ 'ਚ ਇੱਕ ਸ਼ਖ਼ਸ ਵਲੋਂ ਪੈਰਾਂ ਨਾਲ ਆਲੂਆਂ ਨੂੰ ਮੈਸ਼ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ | ਜਿਸ ਤੋਂ ਬਾਅਦ ਬੱਚਿਆਂ ਨੇ ਮੈਸ 'ਚੋਂ ਖਾਣਾ ਬੰਦ ਕਰ ਦਿੱਤਾ ਹੈ | ਮਾਪਿਆਂ ਤੇ ਵਿਦਿਆਰਥੀਆਂ 'ਚ ਮੈਨੇਜਮੈਂਟ ਖ਼ਿਲਾਫ਼ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ | ਵਿਦਿਆਰਥੀਆਂ ਅਤੇ ਮਾਪਿਆਂ ਦਾ ਕਹਿਣਾ ਹੈ ਕਿ ਇਹ ਕੋਈ ਅਜੀਬੋ-ਗਰੀਬ ਘਟਨਾ ਨਹੀਂ ਹੈ ਅਤੇ ਪਿਛਲੇ ਕੁਝ ਸਾਲਾਂ ਤੋਂ ਯੂਨੀਵਰਸਿਟੀ 'ਚ ਸਫਾਈ ਦੀ ਸਥਿਤੀ ਬਹੁਤ ਮਾੜੀ ਹੈ।
.
Video of OP Jindal University's canteen went viral, potatoes being crushed by feet.
.
.
.
#haryananews #opjindaluniversity #viralvideo