Delhi Metro Station 'ਤੇ ਖ਼ਾਲਿਸਤਾਨੀ ਪੱਖੀ ਨਾਅਰੇ ਲਿਖਣ ਵਾਲਾ ਚੜਿਆ ਪੁਲਿਸ ਦੇ ਹੱਥੀਂ | OneIndia Punjabi

Oneindia Punjabi 2023-08-31

Views 0

ਦਿੱਲੀ ਪੁਲੀਸ ਨੇ ਜੀ-20 ਸੰਮੇਲਨ ਤੋਂ ਪਹਿਲਾਂ ਦਿੱਲੀ ਦੇ ਘੱਟੋ-ਘੱਟ ਪੰਜ ਮੈਟਰੋ ਸਟੇਸ਼ਨਾਂ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਤੋਂ ਪੁੱਛ ਪੜਤਾਲ ਜਾਰੀ ਹੈ। ਦੱਸਦਈਏ ਕਿ ਸ਼ਿਵਾਜੀ ਪਾਰਕ, ਮਾਦੀਪੁਰ, ਪੱਛਮ ਵਿਹਾਰ, ਉਦਯੋਗ ਨਗਰ ਅਤੇ ਮਹਾਰਾਜਾ ਸੂਰਜਮਲ ਸਟੇਡੀਅਮ ਮੈਟਰੋ ਸਟੇਸ਼ਨ ਦੀਆਂ ਕੰਧਾਂ ‘ਤੇ ‘ਦਿੱਲੀ ਬਣੇਗਾ ਖਾਲਿਸਤਾਨ’ ਅਤੇ ‘ਖਾਲਿਸਤਾਨ ਜ਼ਿੰਦਾਬਾਦ’ ਵਰਗੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਸਨ।
.
A person writing pro-Khalistani slogans was caught by the police at Delhi Metro Station.
.
.
.
#punjabnews #delhinews #delhimetrostation
~PR.182~

Share This Video


Download

  
Report form