ਦੇਸ਼ ਭਰ ਦੇ ਕਈ ਸੂਬਿਆਂ 'ਚ ਮੀਂਹ ਤੋਂ ਬਾਅਦ ਮੌਸਮ 'ਚ ਬਦਲਾਅ ਆਇਆ ਹੈ। ਬੀਤੇ ਦਿਨ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ 'ਚ ਭਾਰੀ ਮੀਂਹ ਦੇਖਣ ਨੂੰ ਮਿਲਿਆ, ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੀ। ਮੌਸਮ ਵਿਭਾਗ ਅਨੁਸਾਰ ਪੰਜਾਬ 'ਚ 18 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਇਸਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਪੂਰੇ ਪੰਜਾਬ 'ਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਮਾਹਿਰਾਂ ਮੁਤਾਬਿਕ ਇਸ ਮੀਂਹ ਤੋਂ ਬਾਅਦ ਮੌਸਮ 'ਚ ਬਦਲਾਅ ਆਵੇਗਾ। ਰਾਤਾਂ ਠੰਢੀਆਂ ਹੋਣੀਆਂ ਸ਼ੁਰੂ ਹੋ ਜਾਣਗੀਆਂ ਤੇ ਦਿਨ ਦਾ ਤਾਪਮਾਨ ਵੀ ਘੱਟ ਜਾਵੇਗਾ। ਅੱਜ ਦੀ ਸਵੇਰ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ 'ਚ ਸੂਰਜ ਦੀ ਚਮਕ ਦੇਖਣ ਮਿਲ ਰਹੀ ਹੈ।
.
Alert has been issued in Punjab, there will be record breaking rain in the coming days!
.
.
.
#punjabnews #weathernews #punjabweather