ਪੰਜਾਬੀ ਗਾਇਕ ਸ਼ੁਭ ਉਰਫ ਸ਼ੁਭਨੀਤ ਸਿੰਘ ਨੂੰ ਲੈਕੇ ਵਿਵਾਦ ਭਖਦਾ ਜਾ ਰਿਹਾ ਹੈ। ਗਾਇਕ ਦਾ ਭਾਰਤ ਟੂਰ ਰੱਦ ਹੋਣ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰ ਉਸ ਦੇ ਸਮਰਥਨ 'ਚ ਉੱਤਰੇ ਅਤੇ ਗਾਇਕ ਦੇ ਹੱਕ 'ਚ ਪੋਸਟਾਂ ਪਾਈਆਂ। ਹੁਣ ਇਸ ਕੜੀ 'ਚ ਸਿੱਧੂ ਮੂਸੇਵਾਲਾ ਦਾ ਨਾਮ ਵੀ ਸ਼ਾਮਲ ਹੋ ਗਿਆ ਹੈ। ਦਰਅਸਲ, ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਸ਼ੁਭ ਦੇ ਸਮਰਥਨ 'ਚ ਲੰਬੀ ਚੌੜੀ ਪੋਸਟ ਸ਼ੇਅਰ ਕੀਤੀ ਗਈ ਹੈ, ਜਿਸ ਵਿੱਚ ਕੇਂਦਰ ਸਰਕਾਰ 'ਤੇ ਤਿੱਖੇ ਤੰਜ ਕੱਸੇ ਗਏ ਹਨ।
.
Singer Shubh's support from Sidhu Moosewala's account, said- 'Sidhu was also labeled as a terrorist'.
.
.
.
#shubh #ShubhBoatControversy #punjabnews