ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸੇ ਵੇਲੇ ਪੀਪਲਜ਼ ਪਾਰਟੀ ਆਫ ਪੰਜਾਬ ਵਿੱਚ ਆਪਣੇ ਸਾਥੀ ਰਹੇ ਮਨਪ੍ਰੀਤ ਬਾਦਲ ਉੱਪਰ ਸ਼ਿਕੰਜਾ ਕੱਸ ਦਿੱਤਾ ਹੈ। ਇਸ ਵੇਲੇ ਬੀਜੇਪੀ ਵਿੱਚ ਸ਼ਾਮਲ ਹੋ ਚੁੱਕੇ ਮਨਪ੍ਰੀਤ ਬਾਦਲ ਦੇ ਘਰ ਪੰਜਾਬ ਵਿਜੀਲੈਂਸ ਬਿਉਰੋ ਨੇ ਛਾਪਾ ਮਾਰਿਆ ਹੈ। ਮਨਪ੍ਰੀਤ ਬਾਦਲ ਖਿਲਾਫ ਅੱਜ ਹੀ ਵਿਜੀਲੈਂਸ ਨੇ ਕੇਸ ਦਰਜ ਕੀਤਾ ਸੀ। ਮਨਪ੍ਰੀਤ ਬਾਦਲ ਨੇ ਗ੍ਰਿਫ਼ਤਾਰ ਦਾ ਖਦਸ਼ਾ ਜਾਹਿਰ ਕਰਦਿਆਂ ਜ਼ਮਾਨਤ ਦੀ ਅਰਜ਼ੀ ਵੀ ਲਾਈ ਹੈ। ਇਸ ਉੱਪਰ ਸੀਐਮ ਭਗਵੰਤ ਮਾਨ ਨੇ ਵਿਅੰਗ ਕੀਤਾ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ....
.
The cloud of arrest hanging over Manpreet, CM Mann also became straight.
.
.
.
#manpreetbadal #cmbhagwantmann #punjabnews