ਜਲੰਧਰ ਦੇ ਮਸ਼ਹੂਰ ਜੋੜੇ ਦੀਆਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਇਤਰਾਜ਼ਯੋਗ ਵੀਡੀਓਜ਼ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ। ਹੁਣ ਪਤੀ ਨੇ ਫੇਸਬੁੱਕ ਪੇਜ 'ਤੇ ਆਪਣੀ ਪਤਨੀ ਦੀ ਹਾਲਤ ਨੂੰ ਲੈ ਕੇ ਇਕ ਪੋਸਟ ਸਾਂਝੀ ਕੀਤੀ ਹੈ। ਨਾਲ ਹੀ ਉਸ ਨੇ ਮੀਡੀਆ ਅਤੇ ਜਨਤਾ ਨੂੰ ਸਾਥ ਦੇਣ ਦੀ ਅਪੀਲ ਕੀਤੀ ਹੈ। ਪਤੀ ਨੇ ਲਿਖਿਆ ਕਿ ਪਤਨੀ ਬਹੁਤ ਡਿਪਰੈਸ਼ਨ 'ਚ ਹੈ। ਰੱਬ ਦਾ ਵਾਸਤਾ, ਅਸੀਂ ਦੁਬਾਰਾ ਸਮਾਜ 'ਚ ਵਾਪਸ ਆ ਸਕੀਏ। ਤੁਹਾਡੇ ਸਹਾਰੇ ਦੇ ਨਾਲ ਹੀ ਹੋ ਸਕਦਾ ਹੈ। ਪਾਜ਼ੇਟੀਵਿਟੀ ਫੈਲਾਓ। ਉਸ ਨੇ ਮੀਡੀਆ ਅਤੇ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਹਾਲਾਤ 'ਚ ਮੇਰੀ ਹਿੰਮਤ ਨਹੀਂ ਪੈਂਦੀ ਕਿ ਵਾਰ-ਵਾਰ ਵੀਡੀਓ ਬਣਾ ਕੇ ਪੋਸਟ ਕਰਾਂ ਜਾਂ ਇੰਟਰਵਿਊ ਦੇਵਾਂ।
.
Kulhad Pizza Couple in shock, wife went into depression, husband posted and shared.
.
.
.
#kulhadpizzacouple #punjabnews #kulhadpizza
~PR.182~