ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਪੁਲਿਸ ਨੇ ਇੱਕ 8 ਸਾਲ ਪੁਰਾਣੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਇਹ ਮਾਮਲਾ ਡਰੱਗਜ਼ ਨਾਲ ਜੁੜਿਆ ਹੋਇਆ ਹੈ। ਦਸਦਈਏ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਸਾਲ 2015 'ਚ ਫਾਜ਼ਿਲਕਾ ਜ਼ਿਲ੍ਹੇ 'ਚ ਕੇਸ ਦਰਜ ਹੋਇਆ ਸੀ, ਜਿਸ ਤਹਿਤ ਹੁਣ ਖਹਿਰਾ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ | ਦੱਸ ਦਈਏ ਕਿ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵਿਦੇਸ਼ ਜਾਣ ਦੀ ਤਿਆਰੀ 'ਚ ਸੀ। ਉਹ ਵਿਦੇਸ਼ 'ਚ ਇਲਾਜ ਲਈ ਜਾਣ ਚਾਹੁੰਦਾ ਸੀ। ਇਸ ਲਈ ਉਨ੍ਹਾਂ ਨੇ ਕੋਰਟ 'ਚ ਵਿਦੇਸ਼ ਜਾਣ ਦੀ ਅਰਜ਼ੀ ਲਾਈ ਸੀ। ਕੋਰਟ ਨੇ ਸੁਖਪਾਲ ਸਿੰਘ ਖਹਿਰਾ ਤੋਂ ਵਿਦੇਸ 'ਚ ਇਲਾਜ ਲਈ ਡਾਕਟਰ 'ਤੇ ਹਸਪਤਾਲ ਦਾ ਵੇਰਵਾ ਮੰਗਿਆ ਸੀ।
.
Sukhpal Khaira started to run abroad? Only then did the Punjab government tighten the torture?
.
.
.
#sukhpalkhaira #punjabpolice #punjabnews