ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਸ਼ਰਾਬ ਘੁਟਾਲੇ 'ਚ ਈਡੀ ਵੱਲੋਂ ਦਾਇਰ ਚਾਰਟਸ਼ੀਟ 'ਚ ਸੰਜੇ ਸਿੰਘ ਦਾ ਨਾਂ ਸਾਹਮਣੇ ਆਇਆ ਸੀ। ਈਡੀ ਦੀ ਚਾਰਜਸ਼ੀਟ 'ਚ ਉਸ ਵਿਅਕਤੀ ਦਾ ਨਾਂ ਵੀ ਦਰਜ ਹੈ, ਜਿਸਨੇ ਸੰਜੇ ਸਿੰਘ 'ਤੇ ਮਨੀਸ਼ ਸਿਸੋਦੀਆ ਦੇ ਸਾਰੇ ਰਾਜ਼ ਖੋਲ੍ਹੇ ਹਨ । ਇਸ ਮਾਮਲੇ 'ਚ ਮਨੀਸ਼ ਸਿਸੋਦੀਆ ਪਹਿਲਾਂ ਹੀ ਜੇਲ੍ਹ 'ਚ ਹਨ। ਆਬਕਾਰੀ ਵਿਭਾਗ ਦੀ ਜ਼ਿੰਮੇਵਾਰੀ ਸਿਸੋਦੀਆ ਕੋਲ ਹੀ ਸੀ ਤੇ ਹੁਣ ED ਦੀ ਟੀਮ ਵਲੋਂ ਸਵੇਰ ਦੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ਪਹੁੰਚ ਛਾਪੇਮਾਰੀ ਕੀਤੀ ਜਾ ਰਹੀ ਸੀ |
.
After Sisodia, ED arrested Rajya Sabha member Sanjay Singh in the liquor scam case.
.
.
.
#SanjaySingh #EDRaid #Punjabnews